ਹਰਚਰਨ ਸਿੰਘ ਸੋਥਾ ਦੇ ਜਿਲ੍ਹਾ ਪ੍ਰਧਾਨ ‘ਤੇ ਵੰਡੇ ਲੱਡੂ


ਗਿੱਦੜਬਾਹਾ (ਮਨਜੀਤ ਸਿੱਧੂ) ਪੰਜਾਬ ਕਾਂਗਰਸ ਵੱਲੋਂ ਸ. ਹਰਚਰਨ ਸਿੰਘ ਬਰਾੜ (ਸੋਥਾ) ਨੂੰ ਜਿਲ੍ਹਾ ਪ੍ਰਧਾਨ ਬਣਾਏ ਜਾਣ ਦੀ ਖੁਸ਼ੀ ਵਿੱਚ ਕੋਠੇ ਢਾਬਾਂ ਵਾਲੇ (ਕੋਟਲੀ ਅਬਲੂ) ਦੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਸੇਖੋਂ ਨੇ ਲੱਡੂ ਵੰਡੇ ਅਤੇ ਇਸ ਮੌਕੇ ‘ਤੇ ਉਹਨਾਂ ਵੱਲੋਂ ਸ. ਬਰਾੜ ਨੂੰ ਵਧਾਈ ਦਿੱਤੀ ਗਈ ਅਤੇ ਸਮੁੱਚੀ ਕਾਂਗਰਸ ਪਾਰਟੀ ਦਾ ਧੰਨਵਾਦ ਕੀਤਾ। ਇਸ ਮੌਕੇ ‘ਤੇ ਉਹਨਾਂ ਨਾਲ ਜਸਵੀਰ ਸਿੰਘ, ਅੰਗਰੇਜ਼ ਸਿੰਘ, ਗੁਲਾਬ ਸਿੰਘ ਪੰਚ, ਗੁਰਮਿੰਦਰ ਸਿੰਘ ਪੰਚ, ਜਸਵੀਰ ਸਿੰਘ ਛਿੰਦੀ, ਭਾਰਤ ਕੁਮਾਰ, ਸੁਖਜੀਤ ਸਿੰਘ ਪ੍ਰਧਾਨ, ਵਿਜੇ ਪਾਲ, ਅਵਤਾਰ ਸਿੰਘ, ਰਮਨਦੀਪ ਸਿੰਘ, ਮਨਤਾਰ ਸਿੰਘ, ਪਰਮਜੀਤ ਸਿੰਘ, ਗੁਰਮੀਤ ਸਿੰਘ, ਜਗਸੀਰ ਸਿੰਘ ਆਦਿ ਹਾਜ਼ਰ ਸਨ।
Powered by Blogger.