ਅਜੀਤ ਸਿੰਘ ਕੁਤਬਾ ਨੂੰ ਸੋਮਣੀ ਅਕਾਲੀ ਦਲ (ਡੀ ) ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਖੁਸ਼ੀ ਦਾ ਪ੍ਰਗਟਾਵਾ

 

ਮਹਿਲ ਕਲਾਂ (ਪ੍ਰਦੀਪ ਸਿੰਘ ਲੋਹਗੜ੍ਹ) ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਸੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਸੀਨੀਅਰ ਆਗੂ ਅਜੀਤ ਸਿੰਘ ਕੁਤਾਬਾ ਨੂੰ ਸੋਮਣੀ ਅਕਾਲੀ ਦਲ (ਡੀ) ਵਲੋਂ ਸੂਬਾ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਜਿਲ੍ਹੇ ਦੇ ਵੱਖ ਵੱਖ ਆਗੂਆਂ ਵੱਲੋਂ ਖੁਸ਼ੀ ਪ੍ਰਗਟ ਕੀਤਾ ਗਈ ਹੈ। ਇਸ ਸਮੇਂ ਰੂਬਲ ਗਿੱਲ ਕੈਨੇਡਾ, ਹਰੀ ਸਿੰਘ ਕੈਟਹਰੀਆ, ਮਿੰਟੂ ਲੋਹਗੜ੍ਹ, ਗਰਪੀਤ ਸਿੰਘ ਚੀਨਾ, ਜਥੇ ਬਲਦੀਪ ਸਿੰਘ ਮਹਿਲਖੁਰਦ, ਅਮਿਤ ਸਿੰਘ ਲੋਹਗੜ੍ਹ, ਰਣਧੀਰ ਸਿੰਘ, ਜਗਸੀਰ ਸਿੰਘ, ਭੋਲਾ ਛੀਨੀਵਾਲਕਲਾਂ, ਰਮਿੰਦਰ ਸਿੰਘ ਰੰਮੀ ਢਿੱਲੋਂ ਸਮੇਤ ਆਗੂਆਂ ਵਲੋ ਖੁਸ਼ੀ ਦਾ ਪ੍ਰਗਟਾਵਾ ਕਰਾਇਆ ਗਈ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦਾ ਧੰਨਵਾਦ ਕੀਤਾ। ਇਸ ਸਮੇਂ ਨਵ-ਨਿਯੁਕਤ ਸੂਬਾ ਸੀਨੀਅਰੀ ਮੀਤ ਪ੍ਰਧਾਨ ਅਜੀਤ ਸਿੰਘ ਕੁਤਬਾ ਨੇ ਕਿਹਾ ਕਿ ਪਾਰਟੀ ਵਲੋ ਮਿਲੀ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇਗੀ।
Powered by Blogger.